ਸਹਜੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਹਜੇ. ਕ੍ਰਿ. ਵਿ—ਸ੍ਵਾਭਾਵਿਕ. “ਸਹਜੇ ਆਸਣੁ ਅਸਥਿਰੁ ਭਇਆ.” (ਗਉ ਅ: ਮ: ੫) ੨ ਸਨੇ ਸਨੇ. ਧੀਰਜ ਨਾਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First