ਸਹਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਹਿਆ (ਨਾਂ,ਪੁ) ਦੁੜਕੀ ਚਾਲੇ ਚੁੰਗੀਆਂ ਭਰਦੇ ਹੋਏ ਤੇਜ਼ ਦੌੜਨ ਵਾਲਾ ਚੁਪਾਇਆ ਜਾਨਵਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਹਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਹਿਆ [ਨਾਂਪੁ] ਖ਼ਰਗੋਸ਼ , ਸਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਹਿਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿਆ. ਸੰਗ੍ਯਾ—ਸ਼ਸ਼ਕ. ਸਹਾ। ੨ ਵਿ—ਸਹਿਨ ਕੀਤਾ. ਸਹਾਰਿਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4076, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਹਿਆ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਹਿਆ, ਪੁਲਿੰਗ : ਖ਼ਰਗੋਸ਼, ਸਹਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-27-03-07-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.