ਸਾਂਵਾਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਂਵਾਂ (ਵਿ,ਪੁ) ਬਰਾਬਰ; ਇੱਕੋ ਜਿਹਾ; ਪੱਧਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾਂਵਾਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਂਵਾਂ 1 [ਨਾਂਪੁ] ਸਾਉਣ ਦੇ ਮਹੀਨੇ ਵਿੱਚ ਹਰ ਐਤਵਾਰ ਨੂੰ ਮਨਾਇਆ ਜਾਣ ਵਾਲਾ ਔਰਤਾਂ ਦਾ ਇੱਕ ਤਿਉਹਾਰ 2 [ਵਿਸ਼ੇ] ਬਰਾਬਰ, ਪੱਧਰਾ , ਇੱਕੋ ਜਿਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾਂਵਾਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਂਵਾਂ. ਸੈਵ. ਉਹੀ. ਦੇਖੋ, ਸਾਮਾ ੩। ੨ ਤੁੱਲ. ਬਰਾਬਰ. ਸਾਵੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਾਂਵਾਂ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾਂਵਾਂ, ਪੁਲਿੰਗ : ਸਾਉਣ ਦੇ ਮਹੀਨੇ ਵਿੱਚ ਤੀਵੀਆਂ ਦਾ ਇੱਕ ਤਿਉਹਾਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2879, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-39-24, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First