ਸਾਖਰਤਾ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Literacy (ਲਿੱਟਅਰਅਸਿ) ਸਾਖਰਤਾ: ਇਕ ਵਿਅਕਤੀ ਦੀ ਯੋਗਤਾ ਜੋ ਪੜ੍ਹ ਅਤੇ ਲਿਖ ਸਕਦਾ ਹੈ। ਬਹੁਤ ਸਾਰੇ ਅਧਿਐਨਾਂ ਵਿੱਚ ਸਾਖਰਤਾ ਦਰ (literacy rate) ਨੂੰ ਜਾਣਨਾ ਬਹੁਤ ਜ਼ਰੂਰੀ ਹੈ ਜੋ ਕਿਸੇ ਖੰਡ ਜਾਂ ਦੇਸ਼ ਦੀ ਆਰਥਿਕ ਪ੍ਰਗਤੀ ਨੂੰ ਵਿਅਕਤ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3052, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First