ਸਾਬਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਸਾਬਰੀ. ਵਿ—ਸਬਰ (ਸੰਤੋਖ) ਧਾਰਨ ਵਾਲਾ. ਸੰਤੋਖੀ. “ਸਬਰ ਅੰਦਰਿ ਸਾਬਰੀ.” (ਸ. ਫਰੀਦ) ੨ ਸੰਗ੍ਯਾ—ਸੰਤੋਖ ਵ੍ਰਿੱਤਿ. ਕ਼ਨਾਅ਼ਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First