ਸਾਵਣੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਵਣੁ. ਦੇਖੋ, ਸਾਵਣ. “ਸਾਵਣੁ ਆਇਆ ਹੇ ਸਖੀ.” (ਮ: ੨ ਵਾਰ ਮਲਾ) ੨ ਸਾਵਣੀ ਫਸਲ. ਖਰੀਫ. “ਸਾਵਣੁ ਰਾਤਿ ਅਹਾੜੁ ਦਿਹੁ.” (ਮ: ੧ ਵਾਰ ਰਾਮ ੧) ਦੇਖੋ, ਅਹਾੜੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7071, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First