ਸਾਹਿਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾਹਿਬਾ. ਸਾਹਿਬ ਦਾ ਇਸਤ੍ਰੀ ਲਿੰਗ । ੨ ਸਾਹਿਬ ਨੂੰ ਸੰਬੋਧਨ. “ਸਾਚੇ ਸਾਹਿਬਾ ! ਕਿਆ ਨਾਹੀ ਘਰਿ ਤੇਰੈ.” (ਅਨੰਦੁ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First