ਸਿਦਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਦਕ (ਨਾਂ,ਪੁ) ਸ਼ਰਧਾ; ਵਿਸ਼ਵਾਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13093, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਦਕ [ਨਾਂਪੁ] ਵਿਸ਼ਵਾਸ , ਭਰੋਸਾ; ਧਰਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਦਕ. ਅ਼ ੡੉ਦਕ਼. ਸੰਗ੍ਯਾ—ਸ਼੍ਰੱਧਾ. ਵਿਸ਼੍ਵਾਸ. “ਸਿਦਕ ਸਬੂਰੀ ਸੰਤ ਨ ਮਿਲਿਓ.” (ਮਾਰੂ ਅੰਜੁਲੀਆਂ ਮ: ੫) ੨ ਸਚਾਈ। ੩ ਨਿ੄ਕਪਟਤਾ. ਦਿਲ ਦੀ ਸਫਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12979, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਿਦਕ (ਸੰ.। ਅ਼ਰਬੀ ਸਿਦਕ਼) ਸੱਚ , ਸਚਾ ਭਰੋਸਾ। ਯਥਾ-‘ਸਿਦਕੁ ਸਬੂਰੀ ਸਾਦਿਕਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12889, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਿਦਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿਦਕ, (ਅਰਬੀ) / ਪੁਲਿੰਗ : ੧. ਸਚਿਆਈ, ਧਰਮ, ਨਿਸਕਪਟਤਾ; ੨. ਵਿਸ਼ਵਾਸ, ਭਰੋਸਾ (ਲਾਗੂ ਕਿਰਿਆ : ਨਿਭਣਾ, ਨਿਭਾਉਣਾ)

–ਸਿਦਕ ਨਾਲ, ਕਿਰਿਆ ਵਿਸ਼ੇਸ਼ਣ : ਦਿਲੋਂ, ਸੱਚੇ ਦਿਲ ਨਾਲ

–ਸਿਦਕੀ, ਵਿਸ਼ੇਸ਼ਣ ਸਿਦਕ ਵਾਲਾ, ਸੱਚਾ, ਧਰਮੀ

–ਸਿਦੀਕ, (ਅਰਬੀ : ਵਿਸ਼ੇਸ਼ਣ) ੧. ਬਹੁਤ ਸੱਚ ਬੋਲਣ ਵਾਲਾ, ਬਹੁਤ ਧਰਮੀ; ੨. ਅਬੂ ਬੱਕਰ ਦੀ ਉਪਾਧੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-39-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.