ਸਿੰਗੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੰਗੜ (ਨਾਂ,ਪੁ) ਲਾਂਗਾ ਚੁੱਕਣ ਜਾਂ ਧੱਕਣ ਵਾਲਾ ਸਲੰਘੇ ਜਾਂ ਦੁਸਾਂਘੇ ਦਾ ਅਗਲਾ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿੰਗੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੰਗੜ [ਨਾਂਇ] ਲਾਣ ਖਿੱਚਣ ਵਾਲ਼ਾ ਸੰਦ , ਸੁੱਤ [ਨਾਂਪੁ] ਸਿੰਗ ਦਾ ਬਣਿਆ ਬਰੂਦ ਰੱਖਣ ਦਾ ਭਾਂਡਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2788, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿੰਗੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿੰਗੜ, ਪੁਲਿੰਗ : ਉਨ੍ਹਾ ਸੁੱਤਾਂ ਵਿਚੋਂ ਇੱਕ ਜੋ ਸਲੰਗ ਜਾਂ ਤੰਗਲੀ ਦੇ ਦਸਤੇ ਅੱਗੇ ਲੱਗੀਆਂ ਹੁੰਦੀਆਂ ਹਨ।


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-38-23, ਹਵਾਲੇ/ਟਿੱਪਣੀਆਂ:

ਸਿੰਗੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਿੰਗੜ, ਪੁਲਿੰਗ : ਸਿੰਗ ਦਾ ਬਣਿਆ ਹੋਇਆ ਬਰੂਦ ਰੱਖਣ ਦਾ ਭਾਂਡਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-03-38-35, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.