ਸਿੰਧੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੰਧੀ [ਨਾਂਪੁ] ਸਿੰਧ ਸੂਬੇ ਦਾ ਰਹਿਣ ਵਾਲ਼ਾ [ਨਾਂਇ] ਸਿੰਧੀ ਲੋਕਾਂ ਦੀ ਭਾਸ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਿੰਧੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਿੰਧੀ. ਵਿ—ਸਿੰਧ ਦੇਸ਼ ਦਾ। ੨ ਸੰਗ੍ਯਾ—ਸਿੰਧ ਦਾ ਵਸਨੀਕ। ੩ ਸਿੰਧ ਦੀ ਬੋਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਿੰਧੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਿੰਧੀ, ਪੁਲਿੰਗ : ਸਿੰਧ ਦੇਸ ਦਾ ਰਹਿਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-17-04-45-50, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First