ਸੀਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੀਡ. ਪ੍ਰਾ. ਸੰਗ੍ਯਾ—ਸ਼ਰਤ ਦੀ ਰਕਮ। ੨ ਬਾਜੀ ਦਾ ਬਦਲਾ । ੩ ਪ੍ਰਤਿਗ੍ਯਾ. “ਬਦਹਿਂ ਸੀਡ ਇਤ ਉਤ ਕੋ ਧਾਈ.” (ਗੁਪ੍ਰਸੂ) ੪ ਨਮੀ. ਤਰੀ. ਸਿਲਾਬ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1490, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First