ਸੀਹਰਫ਼ੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੀਹਰਫ਼ੀ [ਨਾਂਇ] ਫ਼ਾਰਸੀ ਦੀ ਵਰਨਮਾਲ਼ਾ ਦੇ ਆਧਾਰ’ਤੇ ਤੀਹ ਅੱਖਰਾਂ ਦੇ ਨਾਵਾਂ’ਤੇ ਵੱਖ-ਵੱਖ ਬੰਦ ਰਚ ਕੇ ਬਣਾਈ ਲੰਮੀ ਕਵਿਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Rajinder,
( 2019/04/23 04:5548)
Please Login First