ਸੁਆਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਹ ( ਨਾਂ , ਇ ) ਗੋਹੇ ਆਦਿ ਦੇ ਸੜ ਜਾਣ ਉਪਰੰਤ ਉਸ ਦੀ ਧੂੜਾ ਹੋਈ ਰਾਖ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਆਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਹ [ ਨਾਂਇ ] ਰਾਖ , ਭਸਮ , ਵਿਭੂਤ; ਨਿਗੂਣੀ ਚੀਜ਼ , ਨਿਕਾਰੀ ਵਸਤੂ; ਨਿੰਦਣਯੋਗ ਚੀਜ਼ , ਮਾੜੀ ਚੀਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1228, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਆਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁ ਆਹ . ਸੰਗ੍ਯਾ— ਭਸਮ. ਰਾਖ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1118, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਆਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੁਆਹ ਸੰਸਕ੍ਰਿਤ ਸੑਵਾਹਾ । ਦੇਵਤਿਆਂ ਨੂੰ ਦਿੱਤੀ ਜਾਣ ਵਾਲੀ ਆਹੂਤੀ ; ਅਗਨੀ-ਦੇਵ ਦੀ ਪਤਨੀ ; ਆਹੂਤੀ ਦੇਂਦਿਆਂ ਉਚਾਰਨ ਕੀਤਾ ਜਾਣ ਵਾਲਾ ਇਕ ਸ਼ਬਦ , ਜਿਵੇਂ- ਇੰਦ੍ਰਾਯ ਸਵਾਹਾ ; ਸਵਾਹ , ਭਸਮ , ਰਾਖ- ਦਸਵੈ ਦਧਾ ਹੋਆ ਸੁਆਹ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1056, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First