ਸੁਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖ [ਨਾਂਪੁ] ਖ਼ੈਰੀਅਤ, ਸੁਖ-ਸਾਂਦ, ਕੁਸ਼ਲਤਾ, ਸੁਖ-ਚੈਨ, ਅਨੰਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24835, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਖ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਸੁਖ: ਵੇਖੋ ‘ਦੁਖ-ਸੁਖ ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਸੁਖ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਖ, ਪੁਲਿੰਗ : ੧. ਆਰਾਮ, ਸ਼ਾਂਤੀ; ੨. ਅਨੰਦ, ਖੁਸ਼ੀ, (ਲਾਗੂ ਕਿਰਿਆ : ਹੋਣਾ, ਪਹੁੰਚਣਾ, ਪਾਉਣਾ)
–ਸੁਖ ਆਸਣ, ਪੁਲਿੰਗ : ਸੁਖਪਾਲ
–ਸੁਖ ਆਸਣ ਕਰਨਾ, ਮੁਹਾਵਰਾ : ਸੰਤੋਖਣਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਰਕਾਸ਼ ਹੋਈ ਬੀੜ ਨੂੰ ਵਿਧੀ ਪੂਰਬਕ ਰੁਮਾਲਿਆਂ ਆਦਿ ਵਿੱਚ ਵਲ੍ਹੇਟ ਕੇ ਰੱਖਣਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-12-32-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First