ਸੁਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁ. ਸੰ. ਵਿ—ਨਚੋੜਕੇ ਕੱਢਿਆ ਹੋਇਆ। ੨ ਸੰਗ੍ਯਾ—ਪੁਤ੍ਰ. ਬੇਟਾ. “ਸੁਤ ਕਲਤ੍ਰ ਭ੍ਰਾਤ ਮੀਤ.” (ਰਾਮ ਮ: ੫) ੩ ਵਿ—ਸੁਪ੍ਤ (ਸੁੱਤਾ) ਦਾ ਸੰਖੇਪ। ੪ ਸੁਤਾ (ਪੁਤ੍ਰੀ) ਦੇ ਥਾਂ ਭੀ ਸੁਤ ਸ਼ਬਦ ਆਇਆ ਹੈ. ਦੇਖੋ, ਦੋਪ੍ਰਦ ਸੁਤ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 53895, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤ, ਪੁਲਿੰਗ : ਪੁੱਤਰ, ਬੇਟਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 18419, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-04-14-46, ਹਵਾਲੇ/ਟਿੱਪਣੀਆਂ:

ਸੁਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤ, (ਸੰਸਕ੍ਰਿਤ) / ਪੁਲਿੰਗ : ਪੁੱਤਰ, ਬੇਟਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 18344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-02-14-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.