ਸੁਨਹਿਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨਹਿਰਾ (ਨਾਂ,ਪੁ) 1 ਸੋਨੇ ਰੰਗੀ ਭਾਹ ਮਾਰਨ ਵਾਲਾ 2 ਲੂਣ ਮਿਰਚ ਜਾਂ ਜੜ੍ਹੀਆਂ ਬੂਟੀਆਂ ਕੁੱਟਣ ਲਈ ਵਰਤੀਂਦਾ ਲੋਹੇ ਦਾ ਕੂੰਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਨਹਿਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨਹਿਰਾ [ਵਿਸ਼ੇ] ਸੋਨੇ ਰੰਗੀ ਭਾਹ ਵਾਲ਼ਾ, ਸੋਨੇ-ਰੰਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਨਹਿਰਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨਹਿਰਾ. ਵਿ—ਸੁਇਨੇ ਰੰਗਾ। ੨ ਸੁਇਨੇ ਦੀ ਗਿਲਟ ਵਾਲਾ। ੩ ਸੰਗ੍ਯਾ—ਖ਼ਾ. ਕੂੰਡਾ । ੪ ਉਹ ਬਰਤਨ ਜਿਸ ਵਿੱਚ ਅਮ੍ਰਿਤ ਤਿਆਰ ਕੀਤਾ ਜਾਵੇ. ਇਹ ਪਾਤ੍ਰ ਲੋਹੇ ਦਾ ਹੋਇਆ ਕਰਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਨਹਿਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਨਹਿਰਾ, ਵਿਸ਼ੇਸ਼ਣ : ੧. ਸੋਨੇ ਦਾ, ਸੋਨੇ ਦੇ ਰੰਗ ਦਾ; ਸੋਨੇਰੰਗਾ, ੨. ਸੁਨਹਿਰੀ ਰੰਗਾ, ਜਿਸ ਦੀ ਝਲਕ ਸੋਨੇ ਵਰਗੀ ਹੁੰਦੀ ਹੈ; ੩. ਭੰਗ ਜਾਂ ਲੂਣ ਮਿਰਚ ਰਗੜਨ ਵਾਲਾ ਕੂੰਡਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 388, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-04-07-25, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First