ਸੁਨਿਆਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨਿਆਰਾ (ਨਾਂ,ਪੁ) ਸੋਨੇ ਚਾਂਦੀ ਆਦਿ ਦੇ ਗਹਿਣੇ ਬਣਾਉਣ ਦਾ ਕਿੱਤਾ ਕਰਨ ਵਾਲਾ ਕਾਰੀਗਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਨਿਆਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਨਿਆਰਾ [ਨਾਂਪੁ] ਸੋਨੇ ਦਾ ਵਪਾਰ ਕਰਨ ਅਤੇ ਗਹਿਣੇ ਆਦਿ ਬਣਾਉਣ ਵਾਲ਼ਾ ਵਿਅਕਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3359, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਨਿਆਰਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਨਿਆਰਾ, ਪੁਲਿੰਗ : ੧. ਸੁਨਿਆਰ, ੨. ਸੁਨਿਆਰ ਦਾ ਕੰਮ
–ਸੁਨਿਆਰੀ, ਇਸਤਰੀ ਲਿੰਗ : ਸੁਨਿਆਰੇ ਦੀ ਤੀਵੀਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1206, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-08-23, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First