ਸੁਪਤਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਪਤਨੀ (ਨਾਂ,ਇ) ਸ਼ੀਲ ਸੁਭਾਅ ਦੀ ਨੇਕ ਪਤਨੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2967, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਪਤਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਪਤਨੀ [ਨਾਂਇ] ਨੇਕ ਪਤਨੀ , ਵਹੁਟੀ , ਘਰਵਾਲ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਪਤਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਪਤਨੀ. ਸੰ. ਸੁਪਤ੍ਨੀ. ਵਿ—ਉੱਤਮ ਵਹੁਟੀ. ਸ਼੍ਰੇ ਭਾਰਯਾ. ਦੇਖੋ, ਪਤਨੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2916, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਪਤਨੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਪਤਨੀ, ਇਸਤਰੀ ਲਿੰਗ : ੧. ਨੇਕ ਪਤਨੀ; ੨. ਵਹੁਟੀ ਘਰ ਵਾਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-44-43, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First