ਸੁਭਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਭਰ. ਵਿ—ਚੰਗੀ ਤਰ੍ਹਾਂ ਭਰਿਆ ਹੋਇਆ. ਕੰਢਿਆਂ ਤੀਕ ਪੂਰਣ. “ਖਿਨ ਮਹਿ ਊਣੇ ਸੁਭਰ ਭਰਿਆ.” (ਭੈਰ ਮ: ੫) ੨ ਸ਼ੁਭ੍ਰ. ਉੱਜਲ। ੩ ਸੁੰਦਰ. “ਸੁਭਰ ਕਪੜ.” (ਵਾਰ ਮਾਰੂ ੨ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਭਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੁਭਰ (ਗੁ.। ਸੰਸਕ੍ਰਿਤ ਸੁ+ਭਰ) ਲਬਾਲਬ, ਪਰੀ ਪੂਰਣ, ਨਕਾ-ਨਕੀ। ਯਥਾ-‘ਸੁਭਰ ਸਰਵਰਿ ਮੈਲੁ ਨ ਧੋਵੈ’ ਭਾਵ ਸਤਿਸੰਗ ਰੂਪੀ ਭਰੇ ਹੋਏ ਤਾਲ ਵਿਚ ਪਾਪਾਂ ਦੀਆਂ ਮੈਲਾਂ ਨੂੰ ਧੋਵੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First