ਸੁਮੱਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਮੱਤ [ਨਾਂਇ] ਚੰਗੀ ਮੱਤ , ਵਧੀਆ ਸਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਮੱਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਮੱਤ, ਇਸਤਰੀ ਲਿੰਗ : ਚੰਗੀ ਮੱਤ
–ਸੁਮਤੇ, ਕਿਰਿਆ ਵਿਸ਼ੇਸ਼ਣ : ਚੰਗੀ ਮਤ ਤੇ (ਲਾਗੂ ਕਿਰਿਆ : ਲਾਉਣਾ, ਲੱਗਣਾ); ਪੁਲਿੰਗ : ਹੱਛਾ ਸੁਭਾ, ਖਰਾ ਦਿਲ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-22-04-52-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First