ਸੁਵਿਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਵਿਧਾ [ਨਾਂਇ] ਸਹੂਲਤ , ਅਸਾਨੀ, ਸੌਖ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2858, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਵਿਧਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Convenience_ਸੁਵਿਧਾ: ਜੇ ਕਿਸੇ ਮੁਆਇਦੇ ਵਿਚ ਇਹ ਲਿਖਿਆ ਜਾਵੇ ਕਿ ਕਰਜ਼ਦਾਰ ਕਰਜ਼ਾ ਆਪਣੀ ਸੁਵਿਧਾ ਤੇ ਮੋੜੇਗਾ ਤਾਂ ਇਸ ਦਾ ਇਹ ਮਤਲਬ ਨਹੀਂ ਹੁੰਦਾ ਕਿ ਉਹ ਆਪਣੀ ਖ਼ੁਸ਼ੀ ਜਾਂ ਮਨਮਰਜ਼ੀ ਅਨੁਸਾਰ ਮੋੜੇਗਾ। ਇਸ ਦਾ ਮਤਲਬ ਇਹ ਹੁੰਦਾ ਹੈ ਕਿ ਜਦੋਂ ਕਰਜ਼ਦਾਰ ਜਾਂ ਉਸ ਦੇ ਪ੍ਰਤੀਨਿਧ ਉਹ ਕਰਜ਼ਾ ਵਾਜਬ ਤੌਰ ਤੇ ਅਦਾ ਕਰਨ ਦੇ ਕਾਬਲ ਹੋਣ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First