ਸੁੰਨਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੰਨਾ (ਵਿ,ਪੁ) ਰਾਖੀ ਤੋਂ ਵਿਰਵਾ; ਇਕੱਲਾ; ਲੁੱਗਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁੰਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੰਨਾ [ਵਿਸ਼ੇ] ਖ਼ਾਲੀ , ਸੱਖਣਾ; ਬੇਰੌਣਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11971, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁੰਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੰਨਾ. ਵਿ—ਗ਼ੈਰ ਆਬਾਦ. ਉੱਜੜ. ਸ਼ੂਨ੍ਯ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁੰਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁੰਨਾ, ਵਿਸ਼ੇਸ਼ਣ : ੧. ਸੱਖਣਾ, ਖਾਲੀ; ੨. ਇਕੱਲਾ; ੩. ਬੇਰੌਣਕਾ, ੪. ਜੋ ਮਹਿਫੂਜ਼ ਨਹੀਂ, ਜੋ ਰਾਖੀ ਵਿੱਚ ਨਹੀਂ, ਸੁੰਞਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3799, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-06-33, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First