ਸੂਚਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਚਨਾ [ਨਾਂਇ] ਖ਼ਬਰ, ਸੰਦੇਸ਼, ਸੁਨੇਹਾ , ਇਤਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੂਚਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਚਨਾ ਸੰ. ਸੰਗ੍ਯਾ—ਜਤਲਾਉਣਾ. ਗ੍ਯਾਪਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5521, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੂਚਨਾ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Information
ਕੱਚੇ ਅਤੇ ਅਵਿਵਸਥਿਤ ਅੰਕੜਿਆਂ ਦੀ ਪ੍ਰਕਿਰਿਆ ਉਪਰੰਤ ਪ੍ਰਾਪਤ ਹੋਣ ਵਾਲੇ ਨਤੀਜੇ ਨੂੰ ਸੂਚਨਾ ਕਿਹਾ ਜਾਂਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5421, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਸੂਚਨਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੂਚਨਾ, ਇਸਤਰੀ ਲਿੰਗ : ਖ਼ਬਰ, ਇਤਲਾਹ
–ਸੂਚਨਾ ਪੱਤਰ, ਪੁਲਿੰਗ : ਚਿੱਠੀ ਜਿਸ ਵਿੱਚ ਕੋਈ ਇਤਲਾਹ ਜਾਂ ਖਬਰ ਦਿੱਤੀ ਗਈ ਹੋਵੇ, ਨੋਟਿਸ
–ਸਰਕਾਰੀ ਸੂਚਨਾ ਪੱਤਰ, ਪੁਲਿੰਗ : ਸਰਕਾਰ ਵਲੋਂ ਜਾਰੀ ਕੀਤਾ ਹੋਇਆ ਬਿਆਨ, ਸਰਕਾਰੀ ਇਤਲਾਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-09-01-03-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First