ਸੂਤਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਤਲੀ (ਨਾਂ,ਇ) ਬੋਰੀ ਆਦਿ ਸਿਊਣ ਲਈ ਵਰਤੀ ਜਾਣ ਵਾਲੀ ਮੋਟੇ ਸੂਤ ਦੀ ਡੋਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੂਤਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੂਤਲੀ [ਨਾਂਇ] ਬੋਰੀਆਂ ਸਿਊਣ ਲਈ ਡੋਰੀ, ਸੇਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੂਤਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਤਲੀ. ਸੰਗ੍ਯਾ—ਸੂਤ੍ਰ ਦੀ ਰੱਸੀ. ਡੋਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1894, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਤਲੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੂਤਲੀ, ਇਸਤਰੀ ਲਿੰਗ : ੧. ਬੋਰੀ ਸੀਊਣ ਵਾਲਾ ਸੇਬਾ; ੨. ਡੋਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 422, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-15-04-40-05, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.