ਸੂਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਤੀ [ਵਿਸ਼ੇ] ਸੂਤ ਦਾ, ਸੂਤ ਦਾ ਬਣਿਆ ਹੋਇਆ, ਸੂਤ ਨਾਲ਼ ਸੰਬੰਧਿਤ, ਕਪਾਹ ਤੋਂ ਬਣਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12872, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੂਤੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੂਤੀ. ਵਿ—ਸੁੱਤੀ. ਸੋਈ ਹੋਈ. “ਹਰਿ ਸੰਗ ਸੂਤੀ.” (ਬਿਲਾ ਛੰਤ ਮ: ੧) ਭਾਵ—ਸਹਵਾਸ ਵਾਲੀ। ੨ ਕਪਾਹ ਦੇ ਸੂਤ ਦਾ, ਜਿਵੇਂ—ਸੂਤੀ ਕੱਪੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੂਤੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੂਤੀ, ਵਿਸ਼ੇਸ਼ਣ : ਸੂਤ ਦਾ, ਸੂਤ ਦਾ ਬਣਿਆ ਹੋਇਆ, ਢਿੱਲੇ ਜੇਹੇ ਧਾਗੇ ਵਾਲਾ ਕਾਨਾ ਜਿਸ ਨੂੰ ਜੁਲਾਹਾ ਤਾਣੀ ਵਿਚੋਂ ਇਸ ਲਈ ਲੰਘਾਉਂਦਾ ਹੈ ਕਿ ਧਾਗੇ ਉਲਝਣੋ ਬਚੇ ਰਹਿਣ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-15-04-43-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First