ਸੂਫ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
       
	
		
	
	
		
			ਸੂਫ. ਅ਼ 
 ਫ਼. ਸੰਗ੍ਯਾ—ਉੱਨ. ਪਸ਼ਮ । ੨ ਉਂਨੀ ਕਪੜਾ. ਕੰਬਲ. “ਕੰਨ ਮੁਸਲਾ ਸੂਫ ਗਲਿ.” (ਸ. ਫਰੀਦ) ਕੰਨ੍ਹੇ ਉੱਪਰ ਨਮਾਜ ਦਾ ਆਸਣ ਅਤੇ ਗਲ ਕੰਬਲ ਦੀ ਖਫਨੀ.
	
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
      
      
   
   
      ਸੂਫ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸੂਫ, (ਅਰਬੀ : ਉੱਨ) / ਪੁਲਿੰਗ : ੧.  ਉੱਨ ਦਾ ਕਪੜਾ, ਕੰਬਲ, ਸੂਫੀ ਫ਼ਕੀਰ ਦੀ ਖਫਨੀ (ਕੰਨ ਮੁਸੱਲਾ ਸੂਫ ਗਲਿ); ੨. ਇੱਕ ਕਿਸਮ ਦਾ ਕਾਲੇ ਰੰਗ ਦਾ ਕਪੜਾ; ੩. ਅੰਬਾਂ ਦੇ ਗੁੱਦੇ ਵਿਚਲੇ ਰੇਸ਼ੇ; ੪. ਸਿਆਹੀ ਦੀ ਦਵਾਤ ਵਿਚਲੀ ਲੀਰ
	–ਸੂਫਦਾਰ, ਵਿਸ਼ੇਸ਼ਣ : ਸੂਫ ਵਾਲਾ (ਅੰਬ ਆਦਿ)
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 8004, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-15-04-50-15, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First