ਸੇਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਕ [ਨਾਂਪੁ] ਤਾਅ , ਗਰਮੀ, ਤਾਪ , ਟਕੋਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੇਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਕ. ਸੰਗ੍ਯਾ—ਤਾਉ. ਆਂਚ. “ਲਗਨ ਦੇਤ ਨ ਸੇਕ.” (ਮਾਰੂ ਮ: ੫) ੨ ਸੰ. ਸੇਚਨ. ਛਿੜਕਣਾ. ਛਿੜਕਾਉ. “ਭਕ੍ਤਿ ਸੁਧਾ ਕੋ ਸੇਕ.” (ਕੁਵਰੇਸ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੇਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੇਕ (ਸੰ.। ਹਿੰਦੀ ਸੇਂਕਨਾ। ਪੰਜਾਬੀ ਸੇਕਣਾ ਤੋਂ ਸੇਕ) ਤਪਸ਼। ਯਥਾ-‘ਲਗਨਿ ਦੇਤ ਨ ਸੇਕ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੇਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੇਕ, ਪੁਲਿੰਗ : ੧.  ਤਾਉ; ੨. ਗਰਮੀ; ੩.  ਟਕੋਰ, (ਲਾਗੂ ਕਿਰਿਆ : ਆਉਣਾ) ਹੋਣਾ, ਕਰਨਾ, ਦੇਣਾ, ਮਾਰਨਾ, ਲੱਗਣਾ; ੪. ਦਰਦ, ਹਮਦਰਦੀ, ਪਿਆਰ; ੫.  ਤਰਸ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)

–ਸੇਕ ਨਾ ਲੱਗਣਾ, ਮੁਹਾਵਰਾ : ਅਵਾਂ ਜਾਂ ਅਜਾਂ ਨਾ ਪਹੁੰਚਣਾ, ਨੁਕਸਾਨ ਜਾ ਖੇਦ ਤੋਂ ਬਚੇ ਰਹਿਣਾ, ਤਕਲੀਫ਼ ਨਾ ਹੋਣਾ

–ਸੇਕ ਲੱਗਣਾ, ਮੁਹਾਵਰਾ : ਦੁਖ ਪਹੁੰਚਣਾ, ਨੁਕਸਾਨ ਹੋਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 9830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-16-01-22-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.