ਸੈਨਾਪਤਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੈਨਾਪਤਿ . ਦੇਖੋ , ਸੇਨਾਪਤਿ । ੨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦਰਬਾਰ ਦਾ ਇੱਕ ਲਿਖਾਰੀ ਅਤੇ ਕਵਿ , ਜਿਸ ਨੇ ਚਾਣਿਕ੍ਯ ਨੀਤਿ ਦਾ ਉਲਥਾ ਕੀਤਾ ਹੈ— “ ਗੁਰੁ ਗੋਬਿੰਦ ਕੀ ਸਭਾ ਮੇ ਲੇਖਕ ਪਰਮ ਸੁਜਾਨ । ਚਾਣਾਕੇ ਭਾਖਾ ਕਰੀ ਕਵਿ ਸੈਨਾਪਤਿ ਨਾਮ ॥ ” ਇਸ ਦਾ ਬਣਾਇਆ ਇੱਕ “ ਗੁਰੁਸ਼ੋਭਾ” ਗ੍ਰੰਥ ਭੀ ਹੈ ਜੋ ਸੰਮਤ ੧੭੬੮ ਵਿੱਚ ਤਿਆਰ ਹੋਇਆ ਹੈ. ਅਕਾਲੀ ਕੌਰ ਸਿੰਘ ਜੀ ਨਿਹੰਗ ਨੇ ਇਹ ਗ੍ਰੰਥ ਛਪਵਾ ਦਿੱਤਾ ਹੈ. ਦੇਖੋ , ਗੁਰੁਮਤ ਸੁਧਾਕਰ ਗ੍ਰੰਥ ਦੀ ਕਲਾ ੧੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 600, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.