ਸੈਨੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਨੁ. ਦੇਖੋ, ਸੈਨ. “ਸਖਾ ਸੈਨੁ ਪ੍ਰੇਮ ਗੋਬਿੰਦ.” (ਆਸਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੈਨੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੈਨੁ (ਸੰ.। ਸੰਸਕ੍ਰਿਤ ਸ੍ਵਜਨ। ਪ੍ਰਾਕ੍ਰਿਤ ਸਯਣ। ਪੰਜਾਬੀ ਸੈਨ) ੧. ਸਾਥੀ, ਮਿਤ੍ਰ। ਯਥਾ-‘ਸਖਾ ਸੈਨੁ ਪ੍ਰੇਮੁ ਗੋਬਿੰਦ’।
੨. ਇਕ ਭਗਤ ਦਾ ਨਾਮ , ਜਿਸ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ, ਜੋ ਜਾਤ ਦਾ ਨਾਈ ਸੀ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First