ਸੈਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਰ [ਨਾਂਇ] ਕਿਸੇ ਰਮਣੀਕ ਥਾਂ’ਤੇ ਘੁੰਮਣ-ਫਿਰਨ ਦਾ ਭਾਵ, ਚਹਿਲ-ਕਦਮੀ, ਹਵਾਖ਼ੋਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 60807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੈਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਰ. ਅ਼ ਸੰਗ੍ਯਾ—ਫਿਰਨਾ. ਵਿਚਰਨਾ. ਦੇਖੋ, ਸ੍ਰਿ। ੨ ਸਫਰ। ੩ ਫ਼ਾ ਸੇਰ. ਵਿ—ਤ੍ਰਿਪਤ. ਰੱਜਿਆ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 60478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੈਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੈਰ, (ਅਚ) / ਇਸਤਰੀ ਲਿੰਗ : ਖੁਲ੍ਹੀ ਹਵਾ ਵਿੱਚ ਫਿਰਨ ਟੁਰਨ ਦੀ ਕਿਰਿਆ, ਉਚੇਚੇ ਕਿਸੇ ਰਮਣੀਕ ਥਾਂ ਦੀ ਯਾਤਰਾ ਤੇ ਜਾਣ ਦਾ ਭਾਵ, ਸੈਲ, ਚਹਿਲ ਕਦਮੀ, ਹਵਾਖੋਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 16106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-07-39, ਹਵਾਲੇ/ਟਿੱਪਣੀਆਂ:
ਸੈਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੈਰ, ਅਰਬੀ : ਸਾਇਰ / ਪੁਲਿੰਗ : ਮਸੂਲ, ਚੁੰਗੀ, ਵਾਹ ਬੀਜ ਕੇ ਪੈਦਾ ਕੀਤੀਆਂ ਜਿਨਸਾਂ ਤੇ ਬਾਹਰਲੀਆਂ ਕੁਦਰਤੀ ਪਦੈਸ਼ਾਂ, ਖਜੂਰ, ਘਾਹ, ਮੱਛੀਆਂ ਆਦਿ ਤੇ ਲੱਗਾ ਮਸੂਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 16106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-07-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
ਅਵਤਾਰ,
( 2018/09/07 06:4018)
Please Login First