ਸੈਲੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਲੀ. ਵਿ—ਸੈਰ ਕਰਨ ਵਾਲਾ। ੨ ਸੰ. ਸ਼ੈਲੀ. ਸੰਗ੍ਯਾ—ਰੀਤਿ. ਪਰਿਪਾਟੀ। ੩ ਕਾਵਯ ਰਚਨਾ ਦੀ ਰੀਤਿ. ਖਾਸ ਢੰਗ ਨਾਲ ਸ਼ਬਦ ਅਤੇ ਵਚਨਾਂ ਦੀ ਵਰਤੋਂ ਕਰਨੀ. ਦੇਖੋ, ਅੰ. Style.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੈਲੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੈਲੀ, ਵਿਸ਼ੇਸ਼ਣ : ਸੈਲ ਕਰਨ ਵਾਲਾ, ਫਿਰਾ ਤੁਰੀ ਵਿੱਚ ਪਰਸੰਨ ਰਹਿਣ ਵਾਲਾ, ਆਵਾਰਾ, ਫਰੰਤੂ, ਲਫੰਗਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-12-54, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First