ਸੋਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਈ [ਪੜ] ਉਹੀ, ਉਹੋ, ਉਹੀਓ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਈ. ਸਰਵ—ਵਹੀ. ਉਹੀ. “ਸੋਈ ਸੋਈ ਸਦਾ ਸਚੁ.” (ਜਪੁ) ੨ ਵਿ —ਸੁੱਤੀ. “ਸੋਈ ਸੋਈ ਜਾਗੀ.” (ਸੋਰ ਕਬੀਰ) ਉਹੀ ਸੁੱਤੀ ਜਾਗੀ ਹੈ। ੩ ਸੰਗ੍ਯਾ—ਇੱਕ ਜੱਟ ਗੋਤ੍ਰ , ਜੋ ਰਾਜਾ ਕੰਗ ਦੀ ਵੰਸ਼ ਦੱਸੀਦਾ ਹੈ, ਅਰ ਸਿਆਲਕੋਟ ਤਥਾ ਗੁੱਜਰਾਂਵਾਲੇ ਦੇ ਜਿਲੇ ਬਹੁਤ ਹੈ. ਇਸ ਨੂੰ “ਸੋਹੀ” ਭੀ ਸਦਦੇ ਹਨ. “ਹੇਮੂ ਸੋਈ ਗੁਰੁਮਤਿ ਪਾਈ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਈ (ਸ. ਨਾ.। ਦੇਖੋ , ਸੋਇ। ਸੋ+ਹੀ-ਦਾ ਦੂਸਰਾ ਰੂਪ) ੧. ਉਹੀ। ਯਥਾ-‘ਸੋਈ ਸੁਹਾਵਾ ਥਾਨੁ ’।

੨. (ਕ੍ਰਿ. ਵਿ.। ਪੰਜਾਬੀ ਸੌਣਾਂ ਤੋਂ) ਸੁਤੀ ਹੋਈ। ਯਥਾ-‘ਜਨਮ ਜਨਮ ਕੀ ਸੋਈ ਜਾਗੀ’ (ਅਵਿਦ੍ਯਾ ਦੀ ਨਿੰਦ੍ਰਾ ਵਿਚ) ਸੁਤੀ ਹੋਈ ਸੀ (ਹੁਣ ਗਿਆਨ ਦੀ ਜਾਗ੍ਰਤ ਵਿਚ) ਜਾਗੀ ਹਾਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.