ਸੋਚੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਚੈ. ਦੇਖੋ, ਸੋਚਣਾ ਅਤੇ ਸੋਚਿ। ੨ ਸੰ. शौचै: ਸ਼ੌਚ (ਸੁਚ ਪਵਿਤ੍ਰਤਾ) ਤੋਂ. ਸ਼ੁੱਧੀ ਸੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33861, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੋਚੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੋਚੈ (ਕ੍ਰਿ. ਵਿ.। ਸੰਸਕ੍ਰਿਤ ਸ਼ੌਚ) ੧. ਪਵਿਤ੍ਰਤਾ ਕਰਨ ਨਾਲ ।
੨. ਡੂੰਘੀ ਵਿਚਾਰ।
ਦੇਖੋ,‘ਸੋਚੈ ਸੋਚਿ ਨ ਹੋਵਈ
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 33820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First