ਸੋਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਤਾ (ਨਾਂ,ਪੁ) ਪਹਿਰ ਗਈ ਰਾਤ ਦਾ ਸਮਾਂ; ਸੌਣ ਦੇ ਆਹਰ ਵਾਲਾ ਸਮਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੋਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਤਾ. ਦੇਖੋ, ਸੋਤ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21019, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੋਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਤਾ, (ਪੋਠੋਹਾਰੀ) / ਵਿਸ਼ੇਸ਼ਣ : ੧. ਜਿਸ ਨੂੰ ਨੀਂਦ ਪਈ ਆਉਂਦੀ ਹੈ; ੨. ਸੌਣ ਦਾ ਵੇਲਾ, ਡੂੰਘੀਆਂ ਸ਼ਾਮਾਂ ਦਾ ਵੇਲਾ, ਪਹਿਰ ਰਾਤ ਗਈ ਦਾ ਸਮਾਂ ਜਦੋਂ ਹਰ ਕੋਈ ਸੌਂ ਚੁਕੇ ਜਾਂ ਸੌਣ ਦੇ ਆਹਰ ਵਿੱਚ ਹੁੰਦਾ ਹੈ
–ਸੋਤਾ ਵੇਲਾ, ਪੁਲਿੰਗ : ਸੌਣ ਦਾ ਵੇਲਾ, ਖਾਉਪੀਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7012, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-57-03, ਹਵਾਲੇ/ਟਿੱਪਣੀਆਂ:
ਸੋਤਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਤਾ, (ਸੰਸਕ੍ਰਿਤ : ਸ੍ਰੋਤ) / ਪੁਲਿੰਗ : ਸੁੰਬ, ਸੁੰਮ, ਚਸ਼ਮਾ, ਸੇਮਾ, ਜਿਥੋਂ ਕੋਈ ਚੀਜ਼ ਪਾਣੀ ਆਦਿ ਨਿਕਲੇ ਜਾਂ ਉੱਗੇ ਜਾਂ ਪੈਦਾ ਹੋਏ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7012, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-57-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First