ਸੋਧੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਧੀ. ਸੰਗ੍ਯਾ—ਸੁਧ. ਖਬਰ. “ਨਹਿ ਜਾਨਹਿ ਸ੍ਰੀ ਨਾਨਕ ਸੋਧੀ.” (ਨਾਪ੍ਰ) ੨ ਵਿ—ਸੁੱਧੀ ਰੱਖਣ ਵਾਲਾ। ੩ ਸ਼ੋਧਨ ਕੀਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੋਧੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਧੀ, ਵਿਸ਼ੇਸ਼ਣ : ੧. ਸੁਚਮ ਰੱਖਣ ਵਾਲਾ, ਆਪਣੇ ਹੱਥ ਦੀ ਰਸੋਈ ਬਣਾ ਕੇ ਖਾਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1766, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-28-48, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First