ਸੋਭ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋ. ਸੰ. ਸ਼ੋਭਾ. ਸੰਗ੍ਯਾ—ਸੁੰਦਰਤਾ. “ਅਚਰਜ ਸੋਭ ਬਣਾਈ.” (ਸੋਰ ਮ: ੫) ੨ ਕੀਰਤਿ. ਵਡਿਆਈ। ੩ ਸੰ. ਸ਼ੋਭ. ਵਿ—ਸ਼ੋਭਾ ਵਾਲਾ. ਸਜੀਲਾ. ਸੁੰਦਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.