ਸੋਹਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਹਣਾ (ਵਿ,ਪੁ) ਖ਼ੂਬਸੂਰਤ; ਸੁੰਦਰ ਦਿੱਖ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9495, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਹਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਹਣਾ [ਵਿਸ਼ੇ] ਖ਼ੂਬਸੂਰਤ, ਸੁੰਦਰ, ਵਧੀਆ, ਸੁਦਰਸ਼ਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਹਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਹਣਾ. ਵਿ—ਸ਼ੋਭਨ. ਸੁੰਦਰ. “ਸੋਹਣੇ ਨਕ ਜਿਨਿ ਲੰਮੜੇ ਵਾਲਾ.” (ਵਡ ਛੰਤ ਮ: ੧) ੨ ਸੰ. ਸੂਨਰ. ਪ੍ਰਸੰਨ. ਖੁਸ਼. ਦੇਖੋ, ਸੁੰਦਰ ਸੋਹਣਾ। ੩ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਰਮ ਸਾਦਿਕ ਜਾਨੀ ਅਤੇ ਖ੍ਵਾਜਹ ਦਾ ਚੇਲਾ ਨੰਦ ਲਾਲ , ਜੋ ਸਤਿਗੁਰੂ ਜੀ ਦੀ ਸੇਵਾ ਕਰਕੇ ਆਤਮਗ੍ਯਾਨੀ ਹੋਇਆ. ਗੁਰੂ ਸਾਹਿਬ ਨੇ ਇਸ ਦਾ ਨਾਉਂ ਸੋਹਣਾ ਰੱਖਿਆ. “ਨਾਮ ਸੋਹਣਾ ਜਿਸ ਕਿਸ ਕਹੀਆ.” (ਗੁਪ੍ਰਸੂ) ਭਾਈ ਸੋਹਣੇ ਦਾ ਦੇਹਾਂਤ ਸੰਮਤ ੧੭੩੨ ਵਿੱਚ ਹੋਇਆ ਹੈ. ਸਮਾਧੀ ਗੁਰਪਲਾਹ (ਜਿਲਾ ਹੁਸ਼ਿਆਰਪੁਰ ਵਿੱਚ) ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਹਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਹਣਾ ਸੁੰਦਰ- ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ। ਵੇਖੋ ਸੋਹਹਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੋਹਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਹਣਾ, ਵਿਸ਼ੇਸ਼ਣ : ੧.  ਜੋ ਵੇਖਣ ਨੂੰ ਚੰਗਾ ਲਗੇ, ਸੁੰਦਰ, ਰੂਪਵੰਤ, ਰੂਪਵਾਨ; ੨. ਚੰਗਾ, ਭਲਾ, ਸ੍ਰੇਸ਼ਟ, ਸ਼ੁਭ; ੩. ਵਧੀਆ, ਉਮਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-11-22-50, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.