ਸੋਹਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਹਣੀ (ਨਾਂ,ਇ) 1 ਮਹੀਂਵਾਲ ਦੀ ਪ੍ਰੇਮਿਕਾ ਅਤੇ ਸੋਹਣੀ ਨਾਂ ਦੇ ਕਿੱਸੇ ਦੀ ਨਾਇਕਾ 2 ਖ਼ੂਬਸੂਰਤ ਇਸਤਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4905, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੋਹਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੋਹਣੀ. ਵਿ—ਸੁੰਦਰੀ। ੨ ਦੇਖੋ, ਸੋਹਨੀ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੋਹਣੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੋਹਣੀ ਸੁੰਦਰੀ- ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ। ਵੇਖੋ ਸੋਹਹਿ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੋਹਣੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੋਹਣੀ, ਵਿਸ਼ੇਸ਼ਣ / ਇਸਤਰੀ ਲਿੰਗ : ੧. ਸੋਹਣਾ ਦਾ; ੨. ਪਿਆਰੀ, ਸੁੰਦਰ ਖੂਬਸੂਰਤ ਜਾਂ ਚੰਗੀ ਇਸਤਰੀ; ੩. ਪੰਜਾਬੀ ਦੇ ਇੱਕ ਕਿੱਸੇ ਦੀ ਨਾਇਕਾ ਜਿਸ ਦਾ ਆਸ਼ਕ ਮਹੀਂਵਾਲ ਸੀ; ੪. ਇੱਕ ਰਾਗਣੀ ਦਾ ਨਾਂ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1536, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-11-23-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First