ਸੌਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਖਾ [ਵਿਸ਼ੇ] ਬਿਨਾਂ ਤਕਲੀਫ਼ ਦੇ, ਅਰਾਮ ਵਾਲ਼ਾ; ਸੁਖਾਲ਼ਾ, ਅਸਾਨ, ਸਰਲ; ਖ਼ੁਸ਼ਹਾਲ, ਅਮੀਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੌਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਖਾ ਵਿ—ਸੁਖਾਲਾ. ਸੁਖਾਲੀ। ੨ ਸੁਖੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14755, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First