ਸੌਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੌਰ. ਵਿ—ਸੂਰਜ ਨਾਲ ਸੰਬੰਧ ਰੱਖਣ ਵਾਲਾ. ਸੂਰਜ ਦਾ। ੨ ਸੂਰਜਵੰਸ਼ੀ। ੩ ਸੰਗ੍ਯਾ—ਯਮ ਅਤੇ ਸ਼ਨੇਸ਼੍ਚਰ (ਛਨਿੱਛਰ) ਜੋ ਸੂਰਜ ਦੇ ਪੁਤ੍ਰ ਹਨ। ੪ ਸੂਰਜ ਦਾ ਉਪਾਸਕ। ੫ ਵਿ—ਸੁਰਾ ਨਾਲ ਹੈ ਜਿਸ ਦਾ ਸੰਬੰਧ. ਸੁਰਾ ਦਾ। ੬ ਸ਼ੌਰ. ਸ਼ੂਰ (ਯੋਧਾ) ਨਾਲ ਹੈ ਜਿਸ ਦਾ ਸੰਬੰਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 60475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੌਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌਰ, ਪੁਲਿੰਗ / ਵਿਸ਼ੇਸ਼ਣ : ੧.  ਸੂਰਜ ਦਾ ਉਪਾਸ਼ਕ;੨. ਸੂਰਜ ਬੰਸੀ

–ਸੌਰਸੈਨੀ, ਇਸਤਰੀ ਲਿੰਗ : ਇੱਕ ਅਪਭਰੰਸ਼ ਭਾਸ਼ਾ ਜੋ ਮਥਰਾ ਦੇ ਆਲੇ ਦੁਆਲੇ ਬੋਲੀ ਜਾਂਦੀ ਸੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 15997, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-26-56, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਬਹੁਤ ਵਧੀਆ


ਅਵਤਾਰ, ( 2018/09/07 06:4018)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.