ਸੌੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੌੜ (ਨਾਂ,ਇ) ਥਾਂ ਦੀ ਤੰਗੀ; ਆਸੇ-ਪਾਸੇ ਦੀ ਸੁੰਗੇੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੌੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੌੜ [ਨਾਂਇ] ਸੌਣ ਸਮੇਂ ਉੱਤੇ ਲੈਣ ਵਾਲ਼ਾ ਕੱਪੜਾ , ਚਾਦਰ; ਭੀੜਾ ਹੋਣ ਦਾ ਭਾਵ, ਤੰਗੀ , ਔਖਿਆਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੌੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੌੜ ਦੇਖੋ, ਸਉੜ—ਸਉੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੌੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌੜ, ਇਸਤਰੀ ਲਿੰਗ : ਸੌਣ ਸਮੇਂ ਓਢਣ ਦਾ ਵਸਤਰ, ਚਾਦਰ (ਭਾਈ ਕਾਨ੍ਹ ਸਿੰਘ ਮਹਾ ਕੋਸ਼) : ਇੱਕ ਤਰ੍ਹਾਂ ਦੀ ਰਜਾਈ (ਕ੍ਰਿਤ ਭਾਈ ਬਿਸ਼ਨਦਾਸ ਪੁਰੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-29-51, ਹਵਾਲੇ/ਟਿੱਪਣੀਆਂ:

ਸੌੜ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌੜ, (ਲਹਿੰਦੀ) / ਇਸਤਰੀ ਲਿੰਗ : ੧.  ਭੀੜਾ ਹੋਣ ਦਾ ਭਾਵ, ਥਾਂ ਦੀ ਤੰਗੀ, ੨. ਬਹੁਤਾ ਨੇੜੇ ਢੁੱਕਣ ਦਾ ਭਾਵ, ਤੰਗੀ, ਭੀੜ; ੩.  ਮੁਸੀਬਤ

–ਸੌੜ ਭੀੜ, ਇਸਤਰੀ ਲਿੰਗ : ਔਖਿਆਈ, ਤੰਗੀ, ਮੁਸੀਬਤ

–ਸੌੜਾ, ਲਹਿੰਦੀ / ਵਿਸ਼ੇਸ਼ਣ : ੧.  ਭੀੜਾ, ਤੰਗ; ੨. ਕਾਹਲਾ, ਛਿੱਥਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-30-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.