ਸ੍ਵਾਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸ੍ਵਾਹਾ. ਦੇਖੋ, ਸ੍ਵਧਾ। ੨ ਸ੍ਵਾਹਾ ਖ਼ਾਸ ਕਰਕੇ ਅਗਨਿ ਦੀ ਇਸਤ੍ਰੀ ਭੀ ਲਿਖੀ ਹੈ। ੩ ਵ੍ਯ—ਦੇਵਤਿਆਂ ਨੂੰ ਆਹੁਤੀ ਦੇਣ ਵੇਲੇ ਕਥਨ ਕਰਨ ਯੋਗ ਸ਼ਬਦ. “ਸ੍ਵਾਹਾ ਕਹੋਂ ਮੰਤ੍ਰ ਪਠ ਜਬੈ। ਅਗਨਿ ਆਹੁਤੀ ਪਾਵੋ ਤਬੈ.” (ਗੁਪ੍ਰਸੂ) ੪ ਨਿਰੁਕ੍ਤ ਵਿੱਚ ਸ਼ੁਭ ਕਥਨ ਦਾ ਨਾਉਂ ਸ੍ਵਾਹਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.