ਸਫ਼ਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਫ਼ਾ [ਨਾਂਪੁ] ਪੰਨਾ , ਵਰਕਾ , ਪੱਤਰਾ, ਪੇਜ [ਵਿਸ਼ੇ] ਸਾਫ਼, ਪਵਿੱਤਰ , ਨਿਰਮਲ; ਸਪਸ਼ਟ, ਸਿੱਧਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਫ਼ਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਫ਼ਾ, ਪੁਲਿੰਗ : ਪੰਨਾ, ਕਿਤਾਬ ਦੇ ਵਰਕੇ (ਪੱਤਰੇ) ਦਾ ਇੱਕ ਪਾਸਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-06-12-15-55, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Gursewak Singh Dhaula,
( 2020/11/04 10:3657)
Shinda Singh,
( 2023/05/15 12:2834)
Please Login First