ਸੰਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਗੀ [ਵਿਸ਼ੇ] ਸਾਥੀ, ਹਮਜੋਲੀ, ਮੇਲੀ , ਦੋਸਤ, ਮਿੱਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਗੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਗੀ. सङि्गन्. ਵਿ—ਸਾਥੀ. “ਸੰਗੀ ਖੋਟਾ ਕ੍ਰੋਧੁ ਚੰਡਾਲ.” (ਆਸਾ ਮ: ੫) ੨ ਸੰਗ (ਪੱਥਰ) ਦਾ ਬਣਿਆ ਹੋਇਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਗੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੰਗੀ (ਸੰ.। ਸੰਸਕ੍ਰਿਤ ਸੰਗਿਨ) ਮੇਲੀ। ਯਥਾ-‘ਸੰਗੀ ਸਾਥੀ ਸਗਲ ਤਰਾਈ’। ਤਥਾ-‘ਜੋ ਪ੍ਰਭ ਕੇ ਸਦ ਸੰਗੀ’ ਸਾਥੀ। ਯਥਾ-‘ਸੰਗੀ ਜੋਗੀ ਨਾਰਿ ਲਪਟਾਨੀ’ (ਜੋਗੀ) ਜੀਵ ਦੀ ਸਾਥੀ (ਨਾਰ) ਦੇਹ (ਜੀਵ ਸਾਥ) ਲਪਟ ਰਹੀ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9885, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੰਗੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਗੀ, ਪੁਲਿੰਗ : ਸਾਥੀ, ਯਾਤਰੀਆਂ ਦੇ ਸੰਗ ਵਿੱਚੋਂ ਕੋਈ ਜਣਾ, ਮੇਲੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-06-02-52-41, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.