ਸੰਗੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਗੇ. ਸਾਥ. ਨਾਲ. ਕੋਲੇ. “ਪੇਖਤ ਸੁਨਤ ਸਦਾ ਹੈ ਸੰਗੇ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਗੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੰਗੇ (ਯੋ.। ਸੰਸਕ੍ਰਿਤ ਸੰਗ। ਏ, ਪੰਜਾਬੀ ਪ੍ਰਤੇ) ਸਾਥ, ਨਾਲ , ਨਾਲੇ। ਯਥਾ-‘ਮਾਧੋ ਕੈਸੀ ਬਨੇ ਤੁਮ ਸੰਗੇ’। ਤਥਾ-‘ਜਉ ਲਗੁ ਪ੍ਰਾਨ ਤਊ ਲਗੁ ਸੰਗੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23647, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.