ਸੰਜੀਵਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਜੀਵਨੀ (ਨਾਂ,ਇ) ਸੇਵਨ ਕਰਨ ’ਤੇ ਸਭ ਰੋਗ ਦੂਰ ਕਰਨ ਵਾਲੀ ਕਲਪਿਤ ਬੂਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਜੀਵਨੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਜੀਵਨੀ [ਨਾਂਇ] ਇੱਕ ਬੂਟੀ ਜਿਸ ਬਾਰੇ ਇਹ ਮੰਨਿਆ ਜਾਂਦਾ ਹੈ ਕਿ ਉਹ ਮਨੁੱਖ ਵਿੱਚ ਨਵੀਂ ਜਾਨ ਪਾ ਦਿੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1404, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਜੀਵਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਜੀਵਨੀ ਦੇਖੋ, ਕਚ ੭. “ਪੜ੍ਹ ਸੰਜੀਵਨਿ ਤਾਹਿ ਜਿਯਾਵੈ.” (ਚਰਿਤ੍ਰ ੩੨੧) ੨ ਦੇਖੋ, ਵਿਸ਼ਲ੍ਯਕਰਣੀ. “ਸਸਤ੍ਰ ਹਨੇ ਸੰਜੀਵਨੀ ਜ੍ਯੋਂ ਲਗਾਇ ਤਿਹ ਦੇਤ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਜੀਵਨੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਜੀਵਨੀ, (ਸੰਸਕ੍ਰਿਤ) / ਇਸਤਰੀ ਲਿੰਗ : ਇਕ ਬੂਟੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 504, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-09-04-55-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First