ਸੰਢ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਢ (ਨਾਂ,ਇ) ਦੁੱਧ ਨਾ ਦੇਣ ਵਾਲੀ ਅਤੇ ਨਾ ਹੀ ਅੱਗੋਂ ਨਵੇਂ ਦੁੱਧ ਹੋਈ ਮਹਿੰ; ਰੱਸੀ ਦਾ ਜੋੜ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਢ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਢ 1 [ਨਾਂਇ] ਫੰਡਰ ਮੱਝ 2 [ਨਾਂਇ] ਰੱਸੀ ਦਾ ਜੋੜ , ਸੜ੍ਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਢ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਢ. ਦੇਖੋ, ਸੰਡ , ਸੰਡਾ ਅਤੇ ਸੰਢਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਢ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਢ, ਇਸਤਰੀ ਲਿੰਗ : ੧. ਜਿਸ ਤ੍ਰੀਮਤ ਦੇ ਉਲਾਦ ਨਾ ਹੋਵੇ, ਬਾਂਝ; ੨. ਮਝ ਜੋ ਨਾ ਫਲੇ ਜਾਂ ਜਿਸ ਨੂੰ ਸੰਢੇ ਵਾਂਙੂ ਵਾਹਿਆ (ਜੋਤਿਆ) ਜਾਏ; ੩. ਰੱਸੀ ਦਾ ਜੋੜ, ਸੜ੍ਹ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-04-36-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First