ਸੰਢਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਢਾ (ਨਾਂ,ਪੁ) ਮਹਿਰੂ ਨਰ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਢਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਢਾ [ਨਾਂਪੁ] ਝੋਟਾ , ਭੈਂਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2643, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਢਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਢਾ, ਪੁਲਿੰਗ : ਭੈਂਸਾ, ਸਾਨ੍ਹ, ਝੋਟਾ, ੨. ਮੋਟਾ ਤਾਜ਼ਾ; ਹੱਟਾ ਕੱਟਾ (ਆਦਮੀ); ੩. ਗਿਲਟੀ ਸੱਟ ਫੋੜੇ ਆਦਿ ਕਰਕੇ ਨਲਾਂ ਕੱਛਾਂ ਜਾਂ ਗਲੇ ਦੀਆਂ ਗਦੂਦਾਂ ਦਾ ਸੁੱਜਣ ਤੇ ਦਰਦ ਕਰਨ ਦਾ ਭਾਵ, ਸੁੰਢਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-04-37-13, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.