ਸੰਥਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਥਾ (ਨਾਂ,ਇ) ਯਾਦ ਕੀਤਾ ਜਾਣ ਵਾਲਾ ਸਬਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੰਥਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਥਾ [ਨਾਂਇ] ਉਸਤਾਦ ਵਲੋਂ ਦਿੱਤਾ ਇੱਕ ਵਾਰੀ ਦਾ ਸਬਕ, ਮਨ ਨੂੰ ਇਕਾਗਰ ਕਰਕੇ ਵਿੱਦਿਆ ਗ੍ਰਹਿਣ ਕਰਨ ਦਾ ਭਾਵ, ਪਾਠ , ਸੰਥਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4650, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਥਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਥਾ ਸੰ. संस्था —ਸੰਥਾ. ਸੰਗ੍ਯਾ—ਚੰਗੀ ਤਰ੍ਹਾਂ ਠਹਿਰਨ ਦਾ ਭਾਵ. ਟਿਕਾਉ. ਇਸਥਿਤੀ। ੨ ਮਨ ਇੰਦ੍ਰੀਆਂ ਨੂੰ ਟਿਕਾਕੇ ਵਿਦ੍ਯਾ ਗ੍ਰਹਿਣ ਕਰਨ ਦੀ ਕ੍ਰਿਯਾ। ੩ ਨਿਤ ਦਾ ਪੜ੍ਹਿਆ ਪਾਠ. ਸਬਕ. Lesson। ੪ ਮੌਤ. ਮ੍ਰਿਤਯੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਥਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਥਾ, ਸੰਸਕ੍ਰਿਤ / ਇਸਤਰੀ ਲਿੰਗ : ਸਬਕ, ਪਾਠ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-11-04-50-08, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First