ਸੰਦੂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਦੂਕ (ਨਾਂ,ਪੁ) ਢੱਕਣ ਦੁਆਰਾ ਬੰਦ ਹੋ ਸਕਣ ਵਾਲਾ ਲੱਕੜੀ ਜਾਂ ਲੋਹੇ ਆਦਿ ਦਾ ਬਣਾਇਆ ਚੁਨੁਕਰਾ ਬਕਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਦੂਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਦੂਕ [ਨਾਂਪੁ] ਟਰੰਕ, ਬਕਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਦੂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਦੂਕ ਅ਼  ੉੹ਦੂਕ਼. ਬਾਕਸ. Box. ਪੇਟੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਦੂਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਦੂਕ, (ਅਰਬੀ) / ਪੁਲਿੰਗ : ਲੱਕੜੀ ਜਾਂ ਲੋਹੇ ਆਦਿ ਦੀ ਬਣੀ ਹੋਈ ਚੌ-ਨੁਕਰੀ ਪੇਟੀ ਜਿਸ ਵਿਚ ਚੀਜ਼ ਪੈ ਕੇ ਬੰਦ ਹੋ ਸਕਦੀ ਹੈ, ਬਕਸ, ਬਕਸਾ; ਪੇਟੀ

–ਸੰਦੂਕੜੀ, ਇਸਤਰੀ ਲਿੰਗ : ੧. ਛੋਟਾ ਸੰਦੂਕ, ਪੇਟੀ; ੨. ਗੱਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-12-12-15-07, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.